
Articles
-
1 week ago |
khalastv.com | Gurpreet Kaur
ਬਿਉਰੋ ਰਿਪੋਰਟ – ਪੰਜਾਬ ਪੁਲਿਸ ਦੀ ਸਾਂਝ ਪਹਿਲ ਦੀ ਆਧਿਕਾਰਿਕ ਵੈਬਸਾਇਟ PPSaanjh.in ਪਿਛਲੇ 3 ਦਿਨਾਂ ਤੋਂ ਬੰਦ ਹਨ । ਜਿਸ ਨਾਲ ਪੁਲਿਸ ਦੇ ਕੰਮਾਂ ਵਿੱਚ ਰੁਕਾਵਟ ਆ ਰਹੀ ਹੈ ਅਤੇ ਲੋਕਾਂ ਨੂੰ ਮੁਸ਼ਕਿਲਾਂ ਹੋ ਰਹੀ ਹੈ। ਸਾਂਝ ਪਹਿਲ ਦੀ ਵੈੱਬਸਾਈਟ ਵੀਰਵਾਰ ਸਵੇਰੇ ਬੰਦ ਹੋ ਗਈ ਸੀ। ਜਿਸਦਾ ਇਸਤੇਮਾਲ ਲੋਕ ਪੁਲਿਸ ਸਚਾਈ,ਅਰਜ਼ੀਆਂ,ਖੋਈਆਂ ਹੋਈਆਂ ਮੋਬਾਇਲ ਫੋਨਾਂ ਅਤੇ ਦਸਤਾਵੇਜ਼ਾਂ ਦੀ ਰਿਪੋਰਟ ਕਰਨ ਅਤੇ ਇੱਥੇ ਤੱਕ ਕਿ ਪਾਸਪੋਰਟ ਸੰਬੰਧੀ ਵੈਰੀਫਿਕੇਸ਼ਨ ਲਈ ਕਰਦੇ ਹਨ । ਇਸ ਸਮੇਂ ਇਹ ਸਾਰੀਆਂ ਸੇਵਾਵਾਂ ਪੂਰੀ ਤਰ੍ਹਾਂ ਰੁੱਕੀ ਹੋਈ ਹੈ। ਲੋਕਾਂ ਨੂੰ ਕੰਮ ਕਰਵਾਉਣ ਵਿੱਚ ਮੁਸ਼ਕਿਲਾਂ ਆ ਰਹੀਆਂ ਹਨ । ਪੁਲਿਸ ਅਧਿਕਾਰੀਆਂ ਨੂੰ ਵੀ...
-
1 week ago |
khalastv.com | Gurpreet Kaur
ਬਿਉਰੋ ਰਿਪੋਰਟ – ਭਾਰਤ ਵੱਲੋਂ ਪਾਕਿਸਤਾਨੀ ਕਲਾਕਾਰਾ ਅਤੇ ਮਨੋਰੰਜਨ ਚੈਨਲਾਂ ‘ਤੇ ਪਾਬੰਦੀ ਲਗਾਉਣ ਤੋਂ ਬਾਅਦ ਹੁਣ ਪਾਕਿਸਤਾਨ ਨੇ ਵੀ ਵੱਡਾ ਕਦਮ ਚੁੱਕਿਆ ਹੈ । ਪਾਕਿਸਤਾਨ ਨੇ ਆਪਣੇ FM ਰੇਡੀਓ ਸਟੇਸ਼ਨਾਂ ‘ਤੇ ਭਾਰਤੀ ਗਾਣੇ ਚਲਾਉਣ ‘ਤੇ ਪਾਬੰਦੀ ਲੱਗਾ ਦਿੱਤੀ ਹੈ। ਇਹ ਫੈਸਲਾ ਪਾਕਿਸਤਾਨ ਬ੍ਰਾਡਕਾਸਟਰਸ ਐਸੋਸੀਏਸ਼ਨ ਵੱਲੋਂ ਲਿਆ ਗਿਆ ਹੈ । PBA ਨੇ ਪਾਕਿਸਤਾਨ ਦੇ ਸੂਚਨਾ ਮੰਤਰੀ ਅਤਾਉਲਾਹ ਤਾਕੜ ਨੇ ਕਿਹਾ ਇਹ ਕੌਮੀ ਦੇ ਸਮੂਹਿਕ ਭਾਵਨਾਵਾਂ ਦੀ ਪ੍ਰਤੀਕ ਹੈ ਅਤੇ ਮੁਸ਼ਕਿਲ ਸਮੇਂ ਵਿੱਚ ਸਾਡੀ ਕੌਮੀ ਏਕਤਾ ਦਾ ਪ੍ਰਤੀਤ ਹੈ । ਭਾਰਤ ਸਰਕਾਰ ਨੇ ਹਾਲ ਹੀ ਵਿੱਚ ਪਾਕਿਸਤਾਨ ਦੇ ਖਿਲਾਫ਼ ਕਰੜਾ ਕਦਮ ਚੁੱਕ ਦੇ ਹੋਏ ਕਈ ਪਾਕਿਸਤਾਨੀ ਯੂ-ਟਿਊਬ...
-
1 week ago |
khalastv.com | Gurpreet Kaur
ਬਿਉਰੋ ਰਿਪੋਰਟ – ਪੰਜਾਬ ਸਮੇਤ ਪੂਰੇ ਉੱਤਰ ਭਾਰਤ ਵਿੱਚ ਮੌਸਮ 360 ਡਿਗਰੀ ਬਦਲ ਗਿਆ ਹੈ । ਬੀਤੀ ਰਾਤ ਤੋਂ ਹੀ ਪਟਿਆਲਾ, ਮੋਹਾਲੀ, ਤਰਨ ਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਵਿੱਚ 40 ਤੋਂ 50 ਕਿਲੋਮੀਟਰ ਦੀ ਰਫਤਾਰ ਨਾਲ ਤੇਜ਼ ਹਵਾਵਾਂ ਦੇ ਨਾਲ ਬਿਜਲੀ ਗਰਜੀ ਅਤੇ ਮੀਂਹ ਵੀ ਪਿਆ ਹੈ । ਮੌਸਮ ਵਿਭਾਗ ਨੇ 5 ਮਈ ਤੱਕ ਇਸੇ ਤਰ੍ਹਾਂ 60 ਕਿਲੋਮੀਟਰ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ ਕੀਤਾ ਹੈ । ਪੰਜਾਬ ਵਿੱਚ ਬਦਲੇ ਮੌਸਮ ਦੀ ਵਜ੍ਹਾ ਕਰਕੇ ਘੱਟੋ-ਘੱਟ ਤਾਪਮਾਨ ਵਿੱਚ 5.6 ਡਿਗਰੀ ਦੀ ਵੱਡੀ ਕਮੀ ਦਰਜ ਹੋਈ ਹੈ । ਪੰਜਾਬ ਵਿੱਚ ਅੱਜ ਦੀ ਸਵੇਰ ਠੰਡੀ ਰਹੀ,ਬਠਿੰਡਾ ਵਿੱਚ ਸਭ ਤੋਂ ਘੱਟ 18 ਡਿਗਰੀ ਦੇ ਆਲੇ...
-
1 week ago |
khalastv.com | Gurpreet Kaur
ਬਿਉਰੋ ਰਿਪੋਰਟ – ਭਾਖੜਾ ਨਹਿਰ ਦੇ ਪਾਣੀ ਬਟਵਾਰੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਸਰਕਾਰ ਵਿਚਾਲੇ ਸਿੱਧੀ ਲੜਾਈ ਵਿਚਾਲੇ ਆਲ ਪਾਰਟੀ ਮੀਟਿੰਗ ਸ਼ੁਰੂ ਹੋ ਗਈ ਹੈ । ਬੀਜੇਪੀ ਦੇ ਵੱਲੋਂ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਵੀ ਪਹੁੰਚ ਗਏ ਹਨ । ਕਾਂਗਰਸ ਵੱਲੋਂ ਤ੍ਰਿਪਤ ਰਜਿੰਦਰ ਬਾਜਵਾ ਅਤੇ ਰਾਣਾ ਕੇਪੀ ਮੌਜੂਦ ਹਨ । ਜਦਕਿ ਅਕਾਲੀ ਦਲ ਵੱਲੋਂ ਬਲਵਿੰਦਰ ਸਿੰਘ ਭੂੰਦੜ ਅਤੇ ਦਲਜੀਤ ਸਿੰਘ ਚੀਮਾ ਪਹੁੰਚੇ ਹਨ । ਮੁੱਖ ਮੰਤਰੀ ਭਗਵੰਤ ਮਾਨ ਸਾਰੇ ਆਗੂਆਂ ਨਾਲ ਇਸ ਬਾਰੇ ਚਰਚਾ ਕਰਨਗੇ । ਉਧਰ ਹਰਿਆਣਾ ਸਰਕਾਰ ਪਾਣੀਆਂ ਨੂੰ ਲੈ ਕੇ ਹਾਈਕੋਰਟ ਪਹੁੰਚਣ ਦੀ ਤਿਆਰੀ ਕਰ ਰਹੀ ਹੈ । ਸੂਤਰਾਂ ਦੇ ਮੁਤਾਬਿਕ...
-
3 weeks ago |
khalastv.com | Gurpreet Kaur
ਬਿਉਰੋ ਰਿਪੋਰਟ – ਪੰਜਾਬ ਵਿੱਚ ਮੁੜ ਤੋਂ ਬੇਅਦਬੀ ਦੀ ਵੱਡੀ ਘਟਨਾ ਸਾਹਮਣੇ ਆਈ ਹੈ । ਗੜ੍ਹਸ਼ੰਕਰ ਦੇ ਪਿੰਡ ਨੂਰਪੁਰ ਜੱਟਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਦੇ ਮੁਤਾਬਿਕ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜੇ ਹੋਏ ਮਿਲੇ ਹਨ । ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਹਰਜੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਕਿਸੇ ਸ਼ਖਸ ਦੀ ਅੰਤਿਮ ਅਰਦਾਸ ਸੀ । 3 ਵਜੇ ਭੋਗ ਪੈਣ ਤੋਂ ਬਾਅਦ ਸਾਰੀ ਸੰਗਤ ਚੱਲੀ ਗਈ । ਸ਼ਾਮ ਵੇਲੇ ਰਹਿਰਾਸ ਸਾਹਿਬ ਦੇ ਪਾਠ ਮਗਰੋਂ ਜਦੋਂ ਹੁਕਮਨਾਮਾ ਲਿਆ ਗਿਆ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਬੇਅਦਬੀ...
Try JournoFinder For Free
Search and contact over 1M+ journalist profiles, browse 100M+ articles, and unlock powerful PR tools.
Start Your 7-Day Free Trial →