
Gurpreet Singh
Founder and CEO at The Pixpa Blog
Indiepreneur. Founder @Pixpa: No-code website builder for creatives. 🚀Growing a bootstrapped, calm company 😇
Articles
-
3 days ago |
khalastv.com | Gurpreet Singh
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖੀ ਧਰਮ ਦੇ ਪ੍ਰਚਾਰ ਨੂੰ ਮਜ਼ਬੂਤ ਕਰਨ ਲਈ ਸਮੂਹ ਸਿੱਖ ਜਥੇਬੰਦੀਆਂ, ਸੰਸਥਾਵਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਮਿਸ਼ਨਰੀ ਕਾਲਜਾਂ ਅਤੇ ਪ੍ਰਚਾਰਕਾਂ ਨੂੰ ਇੱਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ ਹੈ। ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੇ ਸਿਧਾਂਤਾਂ ਅਨੁਸਾਰ ਸਿੱਖੀ ਦਾ ਪ੍ਰਚਾਰ ਪ੍ਰਸਾਰ ਕਰਨ ਅਤੇ ਪੰਜਾਬ ਵਿੱਚ ਵਧ ਰਹੇ ਧਰਮ ਪਰਿਵਰਤਨ ਨੂੰ ਰੋਕਣ ਲਈ ਸਾਂਝੇ ਯਤਨਾਂ ਦੀ ਲੋੜ ਹੈ। ਜਥੇਦਾਰ ਨੇ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ...
-
3 days ago |
khalastv.com | Gurpreet Singh
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ (ਦਿੱਲੀ) ਤੋਂ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਇੱਕ ਵਾਰ ਫਿਰ ਮੁਲਤਵੀ ਕਰ ਦਿੱਤੀ ਗਈ ਹੈ। ਜਸਟਿਸ ਬੀ.ਆਰ.
-
3 days ago |
khalastv.com | Gurpreet Singh
ਵਾਰਿਸ ਪੰਜਾਬ ਦੇ’ ਕਥਿਤ ਗਰੁੱਪ ਦੀ ਚੈਟ ‘ਤੇ ਵਿਵਾਦ ਵਧਦਾ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਇਸ ਕਥਿਤ ਚੈਟ ਮਾਮਲੇ ਦਾ ਮਾਸਟਰਮਾਈਂਡ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਦੱਸਿਆ ਹੈ। ਮਝੀਠੀਆ ਨੇ ਕਿਹਾ ਕਿ ਇਸ ਗੁਰੱਪ ਦਾ ਐਡਮਿਨ ਕੁਲਵੰਤ ਸਿੰਘ ਰਾਉਕੇ ਡਿਬਰੂਗੜ੍ਹ ਜੇਲ੍ਹ ਤੋਂ ਵਾਪਸ ਆਇਆ ਹੈ। ਮਜੀਠੀਆ ਨੇ ਦੋਸ਼ ਲਗਾਇਆ ਕਿ ਇਨ੍ਹਾਂ ਲੋਕਾਂ ਦੁਆਰਾ ਇਤਿਹਾਸ ਨਾਲ ਜੋੜ ਕੇ ਮਨੁੱਖੀ ਬੰਬ ਤਿਆਰ ਕੀਤੇ ਜਾ ਰਹੇ ਹਨ। ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਟੀਮ ਜ਼ਿਲ੍ਹਾ ਮੋਗਾ ਨਾਮ ਦੇ ਵਟਸਐਪ ਗਰੁੱਪ ਵਿੱਚ 600 ਤੋਂ ਵਧ ਲੋਕ ਜੁੜੇ...
-
3 days ago |
khalastv.com | Gurpreet Singh
ਫਾਜ਼ਿਲਕਾ ਦੇ ਸਰਹੱਦੀ ਪਿੰਡ ਵੈਸਾਖੇ ਵਾਲਾ ਖੂਹ ਵਿੱਚ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਕਣਕ ਦੀ ਫ਼ਸਲ ਨੂੰ ਅਚਾਨਕ ਅੱਗ ਲੱਗ ਗਈ। ਇਸ ਦੌਰਾਨ ਕਰੀਬ 4 ਕਨਾਲ ਕਣਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ। ਮੌਕੇ ‘ਤੇ ਇਕੱਠੇ ਹੋਏ ਲੋਕਾਂ ਨੇ ਟਰੈਕਟਰ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਇਆ। ਜਿਸ ਕਾਰਨ ਬਾਕੀ ਫ਼ਸਲ ਬਚਾਈ ਜਾ ਸਕੀ। ਜਾਣਕਾਰੀ ਦਿੰਦੇ ਹੋਏ ਪਿੰਡ ਮੁਹੰਮਦ ਪੀਰਾ ਦੇ ਸਰਪੰਚ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਵੈਸਾਖੇ ਵਾਲਾ ਖੂਹ ਵਿੱਚ ਇੱਕ ਕਿਸਾਨ ਦੀ ਕਣਕ ਦੀ ਫ਼ਸਲ ਨੂੰ ਅਚਾਨਕ ਅੱਗ ਲੱਗ ਗਈ। ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ ਅੱਗ ਕਾਰਨ ਖੜੀ ਕਣਕ ਦੀ ਫ਼ਸਲ ਨੂੰ ਅਚਾਨਕ ਅੱਗ ਲੱਗ ਗਈ। ਹਾਲਾਂਕਿ, ਮੌਕੇ ‘ਤੇ ਮੌਜੂਦ...
-
3 days ago |
khalastv.com | Gurpreet Singh
ਦਿਆਲਪੁਰਾ ਪੁਲਿਸ ਥਾਣੇ ਅਧੀਨ ਇੱਕ ਪਿੰਡ ਦੀ 15 ਸਾਲਾ ਮਾਨਸਿਕ ਤੌਰ ’ਤੇ ਕਮਜ਼ੋਰ ਨਾਬਾਲਗ਼ ਲੜਕੀ ਨਾਲ ਛੇ ਨੌਜਵਾਨਾਂ ਨੇ ਸਮੂਹਿਕ ਬਲਾਤਕਾਰ ਕੀਤਾ। ਘਟਨਾ 13 ਅਪ੍ਰੈਲ ਨੂੰ ਵਾਪਰੀ, ਜਦੋਂ ਪੀੜਤਾ ਆਪਣੀ ਗੁਆਂਢਣ ਦੀ ਕੁੜੀ ਨਾਲ ਮਾਈ ਰੱਜੀ ਦੇ ਮੇਲੇ ਵਿੱਚ ਗਈ ਸੀ। ਮੇਲੇ ਤੋਂ ਵਾਪਸ ਆਉਂਦੇ ਸਮੇਂ, ਦੋਸ਼ੀ ਨੌਜਵਾਨਾਂ ਨੇ ਪੀੜਤਾ ਨੂੰ ਸਾਈਕਲ ’ਤੇ ਬਿਠਾਇਆ, ਇਹ ਕਹਿ ਕੇ ਕਿ ਉਹ ਉਸਨੂੰ ਪਿੰਡ ਛੱਡ ਦੇਣਗੇ। ਇਸ ਦੀ ਬਜਾਏ, ਉਹ ਉਸਨੂੰ ਪਿੰਡ ਦੇ ਸਰਕਾਰੀ ਸਕੂਲ ਲੈ ਗਏ ਅਤੇ ਸਾਰੇ ਦੋਸ਼ੀਆਂ ਨੇ ਉਸ ਨਾਲ ਬਲਾਤਕਾਰ ਕੀਤਾ। ਪੀੜਤਾ ਨੇ ਘਰ ਪਹੁੰਚ ਕੇ ਆਪਣੀ ਮਾਂ ਨੂੰ ਘਟਨਾ ਦੱਸੀ, ਜਿਸ ਨੇ ਦਿਆਲਪੁਰਾ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ...
Try JournoFinder For Free
Search and contact over 1M+ journalist profiles, browse 100M+ articles, and unlock powerful PR tools.
Start Your 7-Day Free Trial →X (formerly Twitter)
- Followers
- 313
- Tweets
- 2K
- DMs Open
- Yes

The only people who won't be jealous if your life is cooler or better than theirs are your parents.

Life should be fair.

Jaguar rebranding is a perfect example of a brand forgetting what they are selling and to whom 🤯.

Copy nothing. #Jaguar https://t.co/BfVhc3l09B