Jaspreet Kaur's profile photo

Jaspreet Kaur

London

Contributor at Freelance

Award-Winning Poet, Writer & History Teacher│Author of BROWN GIRL LIKE ME @panmacmillan│Research Fellow @edinburghuni│Rep @amheathltd

Featured in: Favicon microsoft.com Favicon medium.com Favicon wiley.com Favicon msn.com Favicon nature.com Favicon dailystar.co.uk Favicon elsevier.com Favicon change.org Favicon mayoclinic.org Favicon mdpi.com

Articles

  • 1 week ago | onair13.com | Jaspreet Kaur

    ਪੈਸਾ ਦੇ ਨਿਵੇਸ਼ ਲਈ ਜ਼ਿਆਦਾਤਰ ਲੋਕ ਬੈਂਕ ਐਫਡੀ ਦਾ ਸਹਾਰਾ ਲੈਂਦੇ ਹਨ। ਬੈਂਕ ਐਫਡੀ ਵਿੱਚ ਨਿਵੇਸ਼ ਕਰਨਾ ਵੀ ਲੋਕਾਂ ਵਿੱਚ ਕਾਫ਼ੀ ਮਸ਼ਹੂਰ ਹੈ। ਪਰ ਹੁਣ ਦੇਸ਼ ਦੇ ਸਭ ਤੋਂ ਵੱਡੇ ਬੈਂਕ SBI ਨੇ 15 ਅਪ੍ਰੈਲ, 2025 ਤੋਂ ਲਾਗੂ ਹੋਣ ਵਾਲੀਆਂ ਆਪਣੀਆਂ FD ਵਿਆਜ ਦਰਾਂ ਵਿੱਚ ਬਦਲਾਅ ਦਾ ਐਲਾਨ ਕੀਤਾ ਹੈ। PM ਮੋਦੀ ਨੇ ਹਿਸਾਰ ਹਵਾਈ ਅੱਡੇ ਤੋਂ ਅਯੁੱਧਿਆ ਉਡਾਣ ਨੂੰ ਕੀਤਾ ਰਵਾਨਾ; ਨਵੀਂ ਟਰਮੀਨਲ ਇਮਾਰਤ ਦਾ ਵੀ ਰੱਖਿਆ ਨੀਂਹ ਪੱਥਰ ਬੈਂਕ ਦੀ ਵੈੱਬਸਾਈਟ ਦੇ ਅਨੁਸਾਰ 1 ਤੋਂ 3 ਸਾਲ ਦੀ ਮਿਆਦ ਲਈ ਵਿਆਜ ਦਰਾਂ ਵਿੱਚ 10 ਬੇਸਿਸ ਪੁਆਇੰਟ ਦੀ ਕਟੌਤੀ ਕੀਤੀ ਗਈ ਹੈ, ਜੋ ਕਿ ਆਮ ਗਾਹਕਾਂ ਅਤੇ ਸੀਨੀਅਰ ਨਾਗਰਿਕਾਂ ਦੋਵਾਂ ‘ਤੇ ਲਾਗੂ ਹੈ।...

  • 1 week ago | onair13.com | Jaspreet Kaur

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਿਸਾਰ ਹਵਾਈ ਅੱਡੇ ਤੋਂ ਰਿਮੋਟ ਬਟਨ ਦਬਾ ਕੇ ਉਡਾਣ ਸੇਵਾ ਦਾ ਉਦਘਾਟਨ ਕੀਤਾ। ਜਿਸ ਤੋਂ ਬਾਅਦ ਹਿਸਾਰ-ਅਯੁੱਧਿਆ ਉਡਾਣ ਹਵਾਈ ਅੱਡੇ ਤੋਂ ਰਵਾਨਾ ਹੋ ਗਈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਨੇ ਇੱਥੇ ਹਿਸਾਰ ਹਵਾਈ ਅੱਡੇ ਦੀ ਨਵੀਂ ਟਰਮੀਨਲ ਇਮਾਰਤ ਦਾ ਨੀਂਹ ਪੱਥਰ ਵੀ ਰੱਖਿਆ। ਸਲਮਾਨ ਖਾਨ ਨੂੰ ਫਿਰ ਮਿਲੀ ਜਾਨੋਂ ਮਾਰਨ ਦੀ ਧ*ਮ.ਕੀ, ਜਾਂਚ ‘ਚ ਜੁਟੀ ਪੁਲਿਸ ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਸਾਡੇ ਸਾਰਿਆਂ ਲਈ, ਪੂਰੇ ਦੇਸ਼ ਲਈ ਅਤੇ ਖਾਸ ਕਰਕੇ ਦਲਿਤਾਂ, ਦੱਬੇ-ਕੁਚਲੇ, ਵਾਂਝੇ ਅਤੇ ਅਨੁਸੂਚਿਤ ਜਾਤੀ ਲੋਕਾਂ ਲਈ ਬਹੁਤ ਮਹੱਤਵਪੂਰਨ ਹੈ।ਅੱਜ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ...

  • 1 week ago | onair13.com | Jaspreet Kaur

    ਨਵੀ ਦਿੱਲੀ : ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਧਮਕੀਆਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਹੁਣ ਇੱਕ ਵਾਰ ਫਿਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਮਾਮਲੇ ਵਿੱਚ ਇੱਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਸਲਮਾਨ ਖਾਨ ਦੀ ਕਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਅੰਬੇਡਕਰ ਜਯੰਤੀ ‘ਤੇ ਅੱਜ ਪਟਿਆਲਾ ਜਾਣਗੇ CM ਭਗਵੰਤ ਮਾਨ; ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਵੰਡਣਗੇ ਵਜ਼ੀਫ਼ੇ ਸਲਮਾਨ ਖਾਨ ਨੂੰ ਇਹ ਧਮਕੀ ਟਰਾਂਸਪੋਰਟ ਵਿਭਾਗ ਦੇ ਵਟਸਐਪ ਨੰਬਰ ‘ਤੇ ਮਿਲੀ। ਧਮਕੀ ਮਿਲਦੇ ਹੀ ਪੁਲਿਸ ਵੀ ਹਰਕਤ ਵਿੱਚ ਆ ਗਈ। ਮੁੰਬਈ ਟ੍ਰੈਫਿਕ ਪੁਲਿਸ ਨੇ ਮਾਮਲਾ ਦਰਜ ਕਰਕੇ...

  • 1 week ago | onair13.com | Jaspreet Kaur

    ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੰਬੇਡਕਰ ਜਯੰਤੀ ਦੇ ਮੌਕੇ ‘ਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਇੱਕ ਵਿਸ਼ੇਸ਼ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਜਿੱਥੇ ਉਹ ਅਨੁਸੂਚਿਤ ਜਾਤੀ ਭਾਈਚਾਰੇ ਦੇ ਵਿਦਿਆਰਥੀਆਂ ਨੂੰ ਮਿਲਣਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸਵਾਲਾਂ ‘ਤੇ ਚਰਚਾ ਕਰਨਗੇ। ਇਸ ਦੇ ਨਾਲ ਹੀ ਉਹ ਅਨੁਸੂਚਿਤ ਜਾਤੀ ਭਾਈਚਾਰੇ ਦੇ ਵਿਦਿਆਰਥੀਆਂ ਨੂੰ ਪੋਸਟ-ਮੈਟ੍ਰਿਕ ਸਕਾਲਰਸ਼ਿਪ ਵੰਡਣਗੇ। ਸਰਕਾਰ ਨੇ ਸਕਾਲਰਸ਼ਿਪ ਦੀ ਰਕਮ 429.24 ਕਰੋੜ ਰੁਪਏ ਨਿਰਧਾਰਤ ਕੀਤੀ ਹੈ। 13,850 ਕਰੋੜ ਰੁਪਏ ਦਾ ਪੀਐਨਬੀ ਘੁਟਾਲਾ ਮਾਮਲਾ: ਭਗੌੜਾ ਮੇਹੁਲ ਚੋਕਸੀ ਬੈਲਜੀਅਮ ‘ਚ ਗ੍ਰਿਫਤਾਰ ਮੁੱਖ ਮੰਤਰੀ ਦੇ...

  • 1 week ago | onair13.com | Jaspreet Kaur

    ਪੰਜਾਬ ਨੈਸ਼ਨਲ ਬੈਂਕ ਕਰਜ਼ਾ ਧੋਖਾਧੜੀ ਮਾਮਲੇ ਦੇ ਦੋਸ਼ੀ ਭਗੌੜੇ ਹੀਰਾ ਵਪਾਰੀ ਮੇਹੁਲ ਚੋਕਸੀ ਨੂੰ ਬੈਲਜੀਅਮ ਦੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਚੌਕਸੀ ਨੂੰ ਸ਼ਨੀਵਾਰ ਨੂੰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਅਪੀਲ ‘ਤੇ ਗ੍ਰਿਫਤਾਰ ਕੀਤਾ ਗਿਆ ਅਤੇ ਉਹ ਇਸ ਸਮੇਂ ਜੇਲ੍ਹ ਵਿੱਚ ਹੈ। ਪ੍ਰਧਾਨ ਮੰਤਰੀ ਮੋਦੀ, ਰਾਹੁਲ ਗਾਂਧੀ ਸਣੇ ਕਈ ਨੇਤਾਵਾਂ ਨੇ ਬਾਬਾ ਸਾਹਿਬ ਅੰਬੇਡਕਰ ਨੂੰ ਭੇਟ ਕੀਤੀ ਸ਼ਰਧਾਂਜਲੀ ਦੱਸ ਦਈਏ ਕਿ ਚੋਕਸੀ ‘ਤੇ 13,850 ਕਰੋੜ ਰੁਪਏ ਦਾ ਘੁਟਾਲਾ ਕਰਨ ਦਾ ਦੋਸ਼ ਹੈ। ਪਿਛਲੇ ਮਹੀਨੇ ਇਹ ਖੁਲਾਸਾ ਹੋਇਆ ਸੀ ਕਿ ਮੇਹੁਲ ਚੋਕਸੀ ਬੈਲਜੀਅਮ ਵਿੱਚ ਲੁਕਿਆ ਹੋਇਆ ਹੈ। ਰਿਪੋਰਟਾਂ ਅਨੁਸਾਰ...

Try JournoFinder For Free

Search and contact over 1M+ journalist profiles, browse 100M+ articles, and unlock powerful PR tools.

Start Your 7-Day Free Trial →

X (formerly Twitter)

Followers
13K
Tweets
11K
DMs Open
Yes
Jaspreet Kaur
Jaspreet Kaur @behindthenetra
18 Apr 25

RT @edengirlsWF: Year 7 students enjoying a workshop with Jaspreet Kaur for World Book Day and exploring the book The Spaces In Between @b…

Jaspreet Kaur
Jaspreet Kaur @behindthenetra
24 Oct 24

RT @IAmInPrint: Would you like to chat to @FlorenceRees93 from @AMHeathLtd about your #coverletter, #synopsis and opening chapters? Florenc…

Jaspreet Kaur
Jaspreet Kaur @behindthenetra
8 Oct 24

RT @PoetryDayUK: @edengirlsWF @behindthenetra Poetry is such a wonderful form of expression; hope they had fun!💙🩷🧡