Articles

  • 3 weeks ago | punjabitribuneonline.com | Puneet Sharma

    ਗੌਰਵ ਕੰਠਵਾਲ ਚੰਡੀਗੜ੍ਹ, 28 ਮਾਰਚ Pastor Bajinder Singh: ਪੰਜਾਬ ਦੇ ਮਸ਼ਹੂਰ ਪਾਸਟਰ ਬਜਿੰਦਰ ਸਿੰਘ ਨੂੰ ਮੋਹਾਲੀ ਦੀ ਇੱਕ ਅਦਾਲਤ ਨੇ 2018 ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਦੋਸ਼ੀ ਪਾਇਆ ਹੈ। ਜਿਸ ਸਬੰਧਤ ਸਜ਼ਾ 1 ਅਪ੍ਰੈਲ ਨੂੰ ਸੁਣਾਈ ਜਾਵੇਗੀ। ਜ਼ਿਕਰਯੋਗ ਹੈ ਕਿ ਇਹ ਮਾਮਲਾ 2018 ਵਿਚ ਜ਼ੀਰਕਪੁਰ ਦੀ ਇਕ ਪੀੜਤਾ ਦੁਆਰਾ ਪਾਸਟਰ ਵਿਰੁੱਧ ਜ਼ਬਰ ਜਨਾਹ ਦੇ ਲਗਾਏ ਦੋਸ਼ ਨਾਲ ਸਬੰਧਤ ਹੈ, ਪੀੜਤਾ ਨੇ ਦੋਸ਼ ਲਗਾਇਆ ਸੀ ਕਿ ਪਾਸਟਰ ਨੇ ਉਸ ਨੂੰ ਵਿਦੇਸ਼ ਲਿਜਾਣ ਦੇ ਬਹਾਨੇ ਉਸ ਨਾਲ ਬਿਨਾਂ ਸਹਿਮਤੀ ਦੇ ਸਬੰਧ ਬਣਾਏ ਸਨ। ਉਸ ਨੇ ਦੋਸ਼ ਲਗਾਇਆ ਕਿ ਪਾਦਰੀ ਨੇ ਉਸਦੀ ਇਕ ਅਸ਼ਲੀਲ ਵੀਡੀਓ ਵੀ ਬਣਾਈ ਸੀ। ਇਸ ਸਬੰਧੀ 20 ਅਪ੍ਰੈਲ 2018...

  • 3 weeks ago | punjabitribuneonline.com | Puneet Sharma

    ਨਵੀਂ ਦਿੱਲੀ, 28 ਮਾਰਚ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸੱਤਰ ਸਾਲਾ ਜਗਜੀਤ ਸਿੰਘ ਡੱਲੇਵਾਲ, ਜਿਨ੍ਹਾਂ ਨੇ ਲਗਭਗ ਚਾਰ ਮਹੀਨਿਆਂ ਬਾਅਦ ਕਿਸਾਨਾਂ ਦੀਆਂ ਕਈ ਮੰਗਾਂ ਦੇ ਸਮਰਥਨ ਵਿੱਚ ਆਪਣੀ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਖਤਮ ਕੀਤੀ ਸੀ, “ਸਿਆਸੀ ਏਜੰਡੇ ਤੋਂ ਬਿਨਾਂ ਇੱਕ ਸੱਚਾ ਆਗੂ” ਹੈ। ਜਸਟਿਸ ਸੂਰਿਆ ਕਾਂਤ ਅਤੇ ਐੱਨ ਕੋਟੀਸ਼ਵਰ ਸਿੰਘ ਦੇ ਬੈਂਚ ਨੂੰ ਪੰਜਾਬ ਦੇ ਐਡਵੋਕੇਟ ਜਨਰਲ (ਏਜੀ) ਗੁਰਮਿੰਦਰ ਸਿੰਘ ਨੇ ਸੂਚਿਤ ਕੀਤਾ ਕਿ ਖਨੌਰੀ ਅਤੇ ਸ਼ੰਭੂ ਸਰਹੱਦਾਂ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਖਿੰਡਾ ਦਿੱਤਾ ਗਿਆ ਹੈ ਅਤੇ ਸਾਰੀਆਂ ਬਲਾਕ ਕੀਤੀਆਂ ਸੜਕਾਂ ਅਤੇ ਹਾਈਵੇਅ ਖੋਲ੍ਹ ਦਿੱਤੇ ਗਏ ਹਨ। ਸਿਖਰਲੀ...

  • 3 weeks ago | punjabitribuneonline.com | Puneet Sharma

    ਬੈਂਕਾਕ, 28 ਮਾਰਚ ਸ਼ੁੱਕਰਵਾਰ ਨੂੰ ਥਾਈਲੈਂਡ ਦੀ ਰਾਜਧਾਨੀ ਬੈਂਕਾਕ ਵਿਚ 7.7 ਸ਼ਿੱਦਤ ਦਾ ਇਕ ਜ਼ਬਰਦਸਤ ਭੂਚਾਲ ਆਇਆ, ਜਿਸ ਕਾਰਨ ਇਮਾਰਤਾਂ ਹਿੱਲ ਗਈਆਂ। ਸ਼ੁਰੂਆਤੀ ਰਿਪੋਰਟਾਂ ਅਨੁਸਾਰ ਯੂਐੱਸ ਜੀਓਲੌਜੀਕਲ ਸਰਵੇ ਅਤੇ ਜਰਮਨੀ ਦੇ ਜੀਐੱਫਜ਼ੈੱਡ ਸੈਂਟਰ ਫਾਰ ਜੀਓਸਾਇੰਸ ਨੇ ਕਿਹਾ ਕਿ ਦੁਪਹਿਰ ਦਾ ਭੂਚਾਲ 10 ਕਿਲੋਮੀਟਰ (6.2 ਮੀਲ) ਤੋਂ ਘੱਟ ਡੂੰਘਾ ਸੀ, ਜਿਸਦਾ ਕੇਂਦਰ ਗੁਆਂਢੀ ਮਿਆਂਮਾਰ ਵਿੱਚ ਸੀ। ਵੱਡਾ ਬੈਂਕਾਕ ਖੇਤਰ 17 ਮਿਲੀਅਨ ਤੋਂ ਵੱਧ ਲੋਕਾਂ ਦਾ ਘਰ ਹੈ, ਜਿਨ੍ਹਾਂ ਵਿੱਚੋਂ ਬਹੁਤ ਸਾਰੇ ਉੱਚੀਆਂ ਇਮਾਰਤਾਂ ਵਿੱਚ ਰਹਿੰਦੇ ਹਨ। ਦੁਪਹਿਰ 1:30 ਵਜੇ ਦੇ ਕਰੀਬ ਭੂਚਾਲ ਆਉਣ ਨਾਲ ਇਮਾਰਤਾਂ ਵਿਚ ਅਲਾਰਮ ਵੱਜ ਗਏ ਅਤੇ ਘਬਰਾਏ...

  • 3 weeks ago | punjabitribuneonline.com | Puneet Sharma

    ਜੁਪਿੰਦਰਜੀਤ ਸਿੰਘ ਚੰਡੀਗੜ੍ਹ, 28 ਮਾਰਚ ਪੰਜਾਬ ਸਰਕਾਰ ਨੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਹਮਲੇ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੇ ਮੁਖੀ ਨੂੰ ਬਦਲ ਦਿੱਤਾ ਹੈ। ਏਡੀਜੀਪੀ ਏਐੱਸ ਰਾਏ ਨੂੰ ਏਡੀਜੀਪੀ ਐੱਸਪੀਐੱਸ ਪਰਮਾਰ ਦੀ ਥਾਂ ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਨੂੰ ਵੀਰਵਾਰ ਨੂੰ ਵਿਜੀਲੈਂਸ ਬਿਊਰੋ ਦੇ ਮੁੱਖ ਨਿਰਦੇਸ਼ਕ ਵਜੋਂ ਤਾਇਨਾਤ ਕੀਤਾ ਗਿਆ ਸੀ। ਦੋ ਹੋਰ ਐੱਸਆਈਟੀ ਮੈਂਬਰ ਐੱਸਐੱਸਪੀ ਸੰਦੀਪ ਮਲਿਕ ਅਤੇ ਐੱਸਪੀ ਮਨਪ੍ਰੀਤ ਸਿੰਘ ਬਣੇ ਰਹਿਣਗੇ। ਜ਼ਿਕਰਯੋਗ ਹੈ ਕਿ ਇਹ ਜਾਂਚ ਟੀਮ ਵਿੱਚ ਚੌਥਾ ਬਦਲਾਅ ਹੈ। ਪਹਿਲਾਂ ਤਿੰਨ ਜਾਂਚ ਟੀਮਾਂ ਬਣਾਈਆਂ ਗਈਆਂ ਸਨ, ਪਰ ਹਾਈ ਕੋਰਟ ਦੇ ਦਖਲ ਜਾਂ ਪੀੜਤ ਪਰਿਵਾਰ ਦੇ ਵਿਰੋਧ...

  • 3 weeks ago | punjabitribuneonline.com | Puneet Sharma

    ਨਵੀਂ ਦਿੱਲੀ, 28 ਮਾਰਚ ਦਿੱਲੀ ਪੁਲੀਸ ਨੇ ਸ਼ੁੱਕਰਵਾਰ ਨੂੰ ਇੱਥੇ ਇਕ ਅਦਾਲਤ ਨੂੰ ਸੂਚਿਤ ਕੀਤਾ ਕਿ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਹੋਰਾਂ ਵਿਰੁੱਧ 2019 ਵਿੱਚ ਕੌਮੀ ਰਾਜਧਾਨੀ ਵਿਚ ਵੱਡੇ ਹੋਰਡਿੰਗ ਲਾ ਕੇ ਜਨਤਕ ਪੈਸੇ ਦੀ ਦੁਰਵਰਤੋਂ ਕਰਨ ਦੇ ਦੋਸ਼ ਵਿੱਚ ਐਫਆਈਆਰ ਦਰਜ ਕੀਤੀ ਹੈ। ਪੁਲੀਸ ਨੇ ਇਹ ਜਾਣਕਾਰੀ ਐਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਨੇਹਾ ਮਿੱਤਲ ਦੇ ਸਾਹਮਣੇ ਦਾਇਰ ਆਪਣੀ ਪਾਲਣਾ ਰਿਪੋਰਟ ਵਿੱਚ ਦਿੱਤੀ। ਇਸ ਸਬੰਧੀ ਕੋਰਟ ਨੇ 11 ਮਾਰਚ ਨੂੰ ਪੁਲੀਸ ਨੂੰ ਜਾਇਦਾਦ ਦੇ ਨੁਕਸਾਨ ਰੋਕਥਾਮ ਐਕਟ ਦੀ ਉਲੰਘਣਾ ਦੀ ਸ਼ਿਕਾਇਤ ’ਤੇ ਐੱਫਆਈਆਰ ਦਰਜ ਕਰਨ ਦਾ ਨਿਰਦੇਸ਼ ਦਿੱਤਾ ਸੀ। ਪੁਲੀਸ ਵੱਲੋਂ ਮਾਮਲੇ ਦੀ...

Contact details

Socials & Sites

Try JournoFinder For Free

Search and contact over 1M+ journalist profiles, browse 100M+ articles, and unlock powerful PR tools.

Start Your 7-Day Free Trial →